ਜੀਵ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੀਵ [ਨਾਂਪੁ] ਪ੍ਰਾਣੀ , ਜੰਤੂ, ਜਾਨਵਰ; ਜਿੰਦ , ਜਾਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8254, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੀਵ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੀਵ. ਸੰ. ਸੰਗ੍ਯਾ—ਜੀਵਾਤਮਾ. “ਈਸ੍ਵਰ ਜੀਵ ਏਕ ਇਮ ਜਾਨਹੁ.” (ਗੁਪ੍ਰਸੂ) ਦੇਖੋ, ਆਤਮਾ । ੨ ਪ੍ਰਾਣੀ. “ਜੀਵ ਜਿਤੇ ਜਲ ਮੈ ਥਲ ਮੈ.” (ਅਕਾਲ) ੩ ਵ੍ਰਿਹਸਪਤਿ. ਦੇਵਗੁਰੂ। ੪ ਚੰਦ੍ਰਮਾ । ੫ ਵਿ੄ਨੁ। ੬ ਜਲ. “ਜੀਵ ਗਯੋ ਘਟ ਮੇਘਨ ਕੋ.” (ਕ੍ਰਿਸਨਾਵ) ੭ ਦਿਲ. ਮਨ. “ਪਿਤ ਪਰਮੇਸੁਰ ਜਾਨਹਿ ਜੀਵ.” (ਗੁਪ੍ਰਸੂ) ੮ जीव्. ਧਾ—ਜਿਉਣਾ, ਉਪਜੀਵਿਕਾ ਲਈ ਕਮਾਉਣਾ, ਸੁਖ ਨਾਲ ਰਹਿਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7989, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੀਵ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਜੀਵ: ਵੇਖੋ ‘ਜੀਵਾਤਮਾ ’।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7960, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਜੀਵ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੀਵ (ਸੰ.। ਸੰਸਕ੍ਰਿਤ) ਮਨ , ਜਾਨ, ਜਿੰਦ , ਰੂਹ , ਜੀਵਾਤਮਾ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7960, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.