ਜੂਆਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਜੂਆਰੀ ਵਿ—ਜੂਆ ਖੇਡਣ ਵਾਲਾ. ਸੰ. ਦ੍ਯੂਤਕਾਰ. ਜੂਏਬਾਜ਼. “ਜੂਆਰ ਬਿਸਨੁ ਨ ਜਾਇ.” (ਬਿਲਾ ਅ: ਮ: ੫) “ਜੂਆਰੀ ਜੂਏ ਮਾਹਿ ਚੀਤ.” (ਬਸੰ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4145, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੂਆਰੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਜੂਆਰੀ, ਵਿਸ਼ੇਸ਼ਣ : ਜੁਆਰੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 35, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-05-02-35-34, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.