ਜੇਤੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਜੇਤੇ. ਜਿਤਨੇ. ਜਿਸ ਕ਼ਦਰ. “ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ.” (ਵਾਰ ਆਸਾ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 49340, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੇਤੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੇਤੇ (ਅ.। ਪੁ. ਪੰਜਾਬੀ) ਜਿਤਨੇ। ਯਥਾ-‘ਜੇਤੇ ਥਾਨ ਥਨੰਤਰਾ ਤੇਤੇ ਭਵਿ ਆਇਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 49298, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਜੇਤੇ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਜੇਤੇ,  (ਜਿਤਨੇ) \ ਪੜਨਾਂਵ : ਜਿਤਨੇ, ਜਿਸ ਕਦਰ : ‘ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ’

(ਵਾਰ ਆਸਾ ਦੀ ਮਹਲਾ ੧)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 174, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-10-03-46-12, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.