ਝੱਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੱਲਾ (ਵਿ,ਪੁ) ਸ਼ੁਦਾਈ; ਕਮਲਾ; ਘੱਟ ਅਕਲ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8684, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਝੱਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੱਲਾ [ਵਿਸ਼ੇ] ਮੂਰਖ , ਬੇਵਕੂਫ਼, ਬੇਅਕਲ , ਬਾਉਰਾ, ਬੁੱਧੂ , ਸ਼ੁਦਾਈ, ਕਮਲਾ, ਦਿਵਾਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8676, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਝੱਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੱਲਾ. ਸੰਗ੍ਯਾ—ਪੱਖਾ। ੨ ਸਿਰੜਾ. ਸੌਦਾਈ। ੩ ਫੇਟੇ ਰੋਗ ਦਾ ਗ੍ਰਸਿਆ ਹੋਇਆ, ਜਿਸ ਦਾ ਸ਼ਰੀਰ ਕੰਬਦਾ ਰਹਿੰਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8498, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

Where is the meaning?


Deepak, ( 2020/02/22 12:4146)

ਝੌਲਾ ਸ਼ਬਦ ਦੀ ਵਿਸਤਾਰ ਸਹਿਤ ਜਾਣਕਾਰੀ ਦਿਓ


ਮਨਪ੍ਰੀਤ ਕੌਰ ਸੰਧੂ ਮà©, ( 2025/01/14 09:5730)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.