ਟੋਪੋਲੋਜੀ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Topology
ਕਿਸੇ ਨੈੱਟਵਰਕ ਵਿੱਚ ਕੰਪਿਊਟਰ ਨੂੰ ਆਪਸ ਵਿੱਚ ਜੋੜਨ ਦੇ ਵੱਖ-ਵੱਖ ਤਰੀਕਿਆਂ ਨੂੰ ਨੈੱਟਵਰਕ ਟੋਪੋਲੋਜੀ ਕਿਹਾ ਜਾਂਦਾ ਹੈ। ਕੁਝ ਨੈੱਟਵਰਕ ਟੋਪੋਲੋਜੀਸ ਹਨ- ਸਟਾਰ ਟੋਪੋਲੋਜੀ , ਬਸ ਟੋਪੋਲੋਜੀ ਅਤੇ ਰਿੰਗ ਟੋਪੋਲੋਜੀ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1045, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First