ਡਿਜ਼ੀਟਲ ਕੰਪਿਊਟਰ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Digital Computer

ਕੰਪਿਊਟਰ ਜੋ ਅਖੰਡਿਤ ਮਾਤਰਾਵਾਂ (Discrete Quantities) ਨਾਲ ਕੰਮ ਕਰਦਾ ਹੈ। ਇਸ ਵਿੱਚ ਸਾਰੇ ਪ੍ਰਕਾਰ ਦੇ ਅੰਕੜਿਆਂ ਨੂੰ ਸੰਖਿਆਵਾਂ ਦੇ ਰੂਪ ਵਿੱਚ ਵਰਤਿਆ ਜਾਂਦਾ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1024, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.