ਢਲਾਣ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Versant (ਵਅ:ਸਨਤ) ਢਲਾਣ: ਇਹ ਫ਼ਰਾਂਸੀਸੀ ਭਾਸ਼ਾ ਦਾ ਸ਼ਬਦ ਹੈ ਜਿਸ ਦਾ ਕਈ ਵਾਰ ਮਹਾਂਦੀਪ ਦੇ ਪੂਰੇ ਖੇਤਰ ਲਈ ਪ੍ਰਯੋਗ ਕੀਤਾ ਜਾਂਦਾ ਹੈ ਜਿਸ ਦੀ ਆਮ ਢਲਾਣ ਇਕ ਪਾਸੇ ਨੂੰ ਹੁੰਦੀ ਹੈ। ਮਿਸਾਲ ਵਜੋਂ, ਉੱਤਰੀ ਅਮਰੀਕਾ ਦੀ ਸ਼ਾਂਤ ਮਹਾਂਸਾਗਰੀ ਢਲਾਣ (Pacific Ver-sant) ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1811, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਢਲਾਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਲਾਣ [ਨਾਂਇ] ਢਾਲ਼, ਸਲੋਪ, ਢਲ਼ਵਾਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1802, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First