ਢਾਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਾਕ (ਨਾਂ,ਇ) ਚੂਕਣੇ ਤੋਂ ਉੱਤੇ ਅਤੇ ਮੋਢੇ ਦੀ ਕੱਛ ਤੋਂ ਹੇਠਲੇ ਸਰੀਰ ਦਾ ਭਾਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6851, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਢਾਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਾਕ [ਵਿਸ਼ੇ] ਵੱਖੀ ਦੇ ਹੇਠਲਾ ਪਾਸਾ , ਲੱਕ , ਕਮਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6846, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਢਾਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਾਕ. ਸੰਗ੍ਯਾ—ਢੱਕ. ਪਲਾਹ. Butea frandosa. “ਸੋ ਕੁਲ ਢਾਕ ਪਲਾਸ.” (ਸ. ਕਬੀਰ) ਉਹ ਵੰਸ਼ ਢੱਕ ਦਾ ਪਲਾਸ (ਪੱਤਾ) ਹੈ। ੨ ਲੱਕ. ਕਮਰ. ਕਟਿ। ੩ ਕੁੱਛੜ. ਗੋਦ। ੪ ਝਾੜੀ. ਬੂਝਾ । ੫ ਪਹਾੜ ਦੀ ਢਲਵਾਨ। ੬ ਦੇਖੋ, ਢਕਨਾ। ੭ ਐਬਟਾਬਾਦ ਦੇ ਜਿਲੇ ਪਹਾੜੀ ਲੋਕ ਸ਼ਿਸ਼ਿਰ ਰੁੱਤ (ਖ਼ਿਜ਼ਾਂ) ਨੂੰ ਢਾਕ ਆਖਦੇ ਹਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6683, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First