ਤਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਣਾ (ਨਾਂ,ਪੁ) 1 ਰੁੱਖ ਦਾ ਜੜ੍ਹਾਂ ਤੋਂ ਉੱਤੇ ਅਤੇ ਟਾਹਣੀਆਂ ਤੋਂ ਥੱਲੇ ਦਾ ਹਿੱਸਾ 2 ਜ਼ਮੀਨ ਵਿੱਚ ਫੈਲੀ ਹੋਈ ਰੁੱਖ ਦੀ ਜੜ੍ਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3493, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਣਾ [ਨਾਂਪੁ] ਜੜ੍ਹ ਤੋਂ ਉੱਤੇ ਅਤੇ ਟਾਹਣੀਆਂ ਤੋਂ ਥੱਲੇ ਦਾ ਹਿੱਸਾ; ਵੱਖੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3483, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਣਾ. ਸੰ. ਪ੍ਰਤਾਨ ਅਤੇ ਫ਼ਾ ਤਨਹ. ਸੰਗ੍ਯਾ—ਬਿਰਛ ਦਾ ਧੜ । ੨ ਜ਼ਮੀਨ ਵਿੱਚ ਫੈਲੀ ਹੋਈ ਬਿਰਛ ਦੀ ਜੜ। ੩ ਸੰ. ਤਨਯ. ਪੁਤ੍ਰ. “ਹਣ੍ਯੋ ਅਸੁਰ ਰਾਵਣ ਤਣਾ.” (ਰਾਮਾਵ) ੪ ਸੰ. ਤਨ੍ਯੁ. ਵਿ—ਗਰਜਦਾ (ਗੱਜਦਾ) ਹੋਇਆ. “ਦੂੜਾ ਆਇਓ ਜਮਹਿ ਤਣਾ.” (ਸ੍ਰੀ ਤ੍ਰਿਲੋਚਨ) ਦੇਖੋ, ਦੂੜਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3337, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤਣਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤਣਾ (ਸੰ.। ਦੇਖੋ , ਤਾਣ) ੧. ਬਲ। ਯਥਾ-‘ਦੂੜਾ ਆਇਓਹਿ ਜਮਹਿ ਤਣਾ’। ਜਮਰਾਜ ਦਾ ਦੂਤ ਆਇਆ ਹੈ ਬਲ ਨਾਲ ।
੨. (ਸੰਸਕ੍ਰਿਤ ਤਨੂਜ=ਪੁਤ੍ਰ) ਪੁਤ੍ਰ। ਯਥਾ-‘ਦੂੜਾ ਆਇਓਹਿ ਜਮਹਿ ਤਣਾ’ ਜਮ ਰਾਜੇ ਦੇ ਪੁਤ੍ਰ ਦਾ ਸੁਨੇਹਾ ਆਇਆ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3311, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First