ਤਰਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਰਲਾ (ਨਾਂ,ਪੁ) ਮਿੰਨਤ; ਵਾਸਤਾ; ਬੇਨਤੀ; ਲਿੱਲ੍ਹਕੜੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1940, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਰਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਰਲਾ [ਨਾਂਪੁ] ਮਿੰਨਤ, ਵਾਸਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1933, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਰਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਰਲਾ. ਸੰਗ੍ਯਾ—ਆਤੁਰਾਲਾਪ. ਮਿੰਨਤ. ਵਾਸਤਾ ਪਾਉਣ ਦੀ ਕ੍ਰਿਯਾ। ੨ ਸੰ. ਜੌਆਂ (ਜਵਾਂ) ਦਾ ਉਬਾਲਕੇ ਕੱਢਿਆ ਗਾੜ੍ਹਾ ਰਸ. ਜਵਾਂ ਦੀ ਪਿੱਛ । ੩ ਸ਼ਰਾਬ । ੪ ਕਾਂਜੀ । ੫ ਸ਼ਹਿਦ ਦੀ ਮੱਖੀ । ੬ ਤਰਲਤਾ ਵਾਲੀ. ਦੇਖੋ, ਤਰਲ. “ਤਰਲਾ ਜੁਆਣੀ ਆਪਿ ਭਾਣੀ.” (ਵਡ ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1868, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.