ਤਾਇਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਾਇਆ (ਨਾਂ,ਪੁ) ਪਿਤਾ ਦਾ ਵੱਡਾ ਭਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2934, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਾਇਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਾਇਆ [ਨਾਂਪੁ] ਪਿਤਾ ਦਾ ਵੱਡਾ ਭਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2931, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਾਇਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਾਇਆ. ਵਿ—ਤਪਾਇਆ. ਦੁਖੀ ਕੀਤਾ. “ਕਈ ਜੁਗ ਤਿਨੀ ਤਨ ਤਾਇਆ.” (ਚੰਡੀ ੧) ੨ ਤਪਿਆ ਹੋਇਆ. “ਸਿਮਰਿ ਚਰਣਾਰ ਬਿੰਦ ਸੀਤਲ ਹੋ ਤਾਇਆ.” (ਬਿਲਾ ਮ: ੫) ੩ ਸੰਗ੍ਯਾ—ਪਿਤਾ ਦਾ ਵਡਾ ਭਾਈ. ਤਾਤ. “ਤਾਇਆ ਚਾਚਾ ਜਾਣੀਐ, ਤਾਈ ਚਾਚੀ ਮਾਇਆ ਮੱਤਾ.” (ਭਾਗੁ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2639, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤਾਇਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤਾਇਆ (ਸੰ.। ਸੰਸਕ੍ਰਿਤ ਤਪਨ। ਪ੍ਰਾਕ੍ਰਿਤ ਤਾਵ। ਪੰਜਾਬੀ ਤਾਉ, ਕ੍ਰਿਯਾ, ਤਾਉਣਾ) ਤਪਿਆ, ਤੱਤਾ। ਯਥਾ-‘ਸਦਾ ਸਿਮਰਿ ਚਰਣਾਰਬਿੰਦ ਸੀਤਲ ਹੋ ਤਾਇਆ’। ਸਦਾ ਚਰਨਾ ਕਮਲਾਂ ਨੂੰ ਸਿਮਰ (ਜੋ) ਤਪਿਆ ਸੀਤਲ ਹੋ (ਜਾਵੇ)। ਪਰ ਵਿਸ਼ੇਸ਼ ਠੀਕ ਹੈ -ਹੋਤਾਇਆ- ਭਾਵ ਅੱਗ (ਵਾਂਙੂ ਤਪਤ) ਸੀਤਲ (ਹੋ ਜਾਵੇ)।

                         ਦੇਖੋ, ‘ਹੋਤਾਇਆ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2597, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.