ਤਿਲੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਿਲੁ. ਦੇਖੋ, ਤਿਲ । ੨ ਤਿਲਮਾਤ੍ਰ. ਭਾਵ—ਥੋੜਾ ਜਿਹਾ. ਤਨਿਕ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6202, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤਿਲੁ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤਿਲੁ (ਸੰ.। ਸੰਸਕ੍ਰਿਤ ਤਿਲ:) ੧. ਇਕ ਬੀਜ ਹੈ ਜਿਸ ਤੋਂ ਖਾਣ ਯੋਗ ਤੇਲ ਨਿਕਲਦਾ ਹੈ। ਯਥਾ-‘ਜਿਉ ਬੂਆੜੁ ਤਿਲੁ ਖੇਤ ਮਾਹਿ ਦੁਹੇਲਾ’।
੨. ਤਿਲ ਜਿੰਨਾ ਟੁਕੜਾ। ਯਥਾ-‘ਰਸਨਾ ਜਪੈ ਨ ਨਾਮੁ ਤਿਲੁ ਤਿਲੁ ਕਰਿ ਕਟੀਐ’।
੩. ਤਿਲ ਜਿੰਨਾਂ, ਰੰਚਕ ਮਾਤ੍ਰ, ਥੋੜਾ। ਯਥਾ-‘ਤਿਲੁ ਨ ਤਮਾਇ’।
ਦੇਖੋ, ‘ਤਿਲਸਾਰ’,
‘ਤਿਲਕਾ ਮਾਨ’,‘ਤਿਲੁ ਤਿਲਨਾ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6195, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First