ਤਿੱਖਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਿੱਖਾ (ਵਿ,ਪੁ) 1 ਤੇਜ਼ ਧਾਰ ਵਾਲਾ 2 ਆਲਸ ਰਹਿਤ; ਉਦਮੀਂ 3 ਚਟਪਟੇ ਸੁਆਦ ਵਾਲਾ 4 ਹੱਥਾਂ ਪੈਰਾਂ ਦਾ ਛੋਹਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6045, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤਿੱਖਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਿੱਖਾ [ਵਿਸ਼ੇ] ਨੁਕੀਲਾ, ਨੋਕਦਾਰ; ਤੇਜ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6037, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤਿੱਖਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਿੱਖਾ. ਸੰ. ਤੀਣ. ਵਿ—ਜਿਸ ਦੀ ਧਾਰ ਬਹੁਤ ਤੇਜ਼ ਹੋਵੇ। ੨ ਆਲਸ ਰਹਿਤ. ਉੱਦਮੀ। ੩ ਤੁੰਦ ਮਿਜ਼ਾਜ. ਗੁਸੈਲਾ। ੪ ਚਰਪਰੇ ਸੁਆਦ ਵਾਲਾ। ੫ ਤੇਜ਼ ਚਾਲ ਚੱਲਣ ਵਾਲਾ, ਪੈਰਾਂ ਦਾ ਛੋਹਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5836, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First