ਦੂਰ ਸੰਚਾਰ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Telecommunication
ਇਹ ਇਕ ਅਜਿਹਾ ਸੰਚਾਰ ਹੈ ਜਿਸ ਰਾਹੀਂ ਟੈਲੀਫੋਨ ਲਾਈਨ ਦੇ ਜ਼ਰੀਏ ਦੋ ਜਾਂ ਦੋ ਤੋਂ ਵੱਧ ਕੰਪਿਊਟਰਾਂ ਦਰਮਿਆਨ ਸੂਚਨਾਵਾਂ ਦਾ ਅਦਾਨ-ਪ੍ਰਦਾਨ ਕਰਵਾਇਆ ਜਾ ਸਕਦਾ ਹੈ। ਦੂਰ ਸੰਚਾਰ ਵਿੱਚ ਹਰੇਕ ਤਰ੍ਹਾਂ ਦੀਆਂ ਸੂਚਨਾਵਾਂ ਜਿਵੇਂ- ਡਿਜ਼ੀਟਲ ਅੰਕੜੇ , ਆਵਾਜ਼, ਲਿਖਤ , ਫੈਕਸ, ਚਿੱਤਰ, ਫਿਲਮਾਂ ਆਦਿ ਨੂੰ ਸ਼ਾਮਿਲ ਕੀਤਾ ਜਾ ਸਕਦਾ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1021, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First