ਦੋੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋੜ (ਨਾਂ,ਇ) ਆਟੇ ਦੇ ਦੋ ਪੇੜਿਆਂ ਵਿਚਕਾਰ ਘਿਓ ਲਾ ਕੇ ਪਕਾਈ ਤਹਿਦਾਰ ਪੜਦਿਆਂ ਵਾਲੀ ਰੋਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10213, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੋੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋੜ. ਸੰਗ੍ਯਾ—ਤਹਿਦਾਰ ਰੋਟੀ. ਆਟੇ ਦੇ ਦੋ ਪੇੜਿਆਂ ਦੇ ਵਿੱਚਕਾਰ ਘੀ ਲਗਾਕੇ ਪਕਾਈ ਹੋਈ ਰੋਟੀ. “ਜਵ ਕੀ ਦੋੜ ਕਿਨਹੁ ਅਚਲਈ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10158, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.