ਨਦੀ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Nai (ਨੇਇਈ) ਨਦੀ: ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਸਿੰਧੀ ਭਾਸ਼ਾ ਦਾ ਸ਼ਬਦ, ਜਿਥੇ ਇਕ ਨਦੀ ਨੂੰ ਨੇਈ ਆਖਦੇ ਹਨ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9060, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਨਦੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਦੀ [ਨਾਂਇ] ਪਹਾੜਾਂ ਦੀ ਬਰਫ ਦੇ ਪਿਘਲਣ ਤੇ ਬਣਿਆ ਕੁਦਰਤੀ ਵਹਿਣ, ਪਾਣੀ ਦੇ ਕੁਦਰਤੀ ਵਹਿਣ ਵਾਲ਼ੀ ਥਾਂ ਬਣੀ ਡੂੰਘੀ ਲੰਮੀ ਖਾਈ , ਦਰਿਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9058, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਦੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਦੀ. ਸੰ. ਸੰਗ੍ਯਾ—ਨਦ (ਸ਼ੋਰ) ਕਰਨ ਵਾਲੀ ਜਲਧਾਰਾ. ਪਹਾੜਾਂ ਦੇ ਚਸ਼ਮੇ ਅਤੇ ਗਲੀ ਹੋਈ ਬਰਫ ਤੋਂ ਬਣੀ ਹੋਈ ਜਲਧਾਰਾ, ਜੋ ਸਦਾ ਵਹਿਂਦੀ ਹੈ. ਕਾਤ੍ਯਾਯਨ ਲਿਖਦਾ ਹੈ ਕਿ ਅੱਠ ਹਜ਼ਾਰ ਧਨੁ੄1 ਤੋਂ ਜਿਸ ਦਾ ਪ੍ਰਵਾਹ ਘੱਟ ਹੋਵੇ, ਅਰਥਾਤ ਜਿਸਦਾ ਪਾਟ (ਚੌੜਾਈ) ਸੋਲਾਂ ਹਜ਼ਾਰ ਗਜ਼ ਤੋਂ ਕਮ ਹੋਵੇ. ਉਹ ਨਦੀ ਨਹੀਂ ਕਹੀ ਜਾਂਦੀ. “ਨਦੀਆਂ ਵਿਚਿ ਟਿਬੇ ਦੇਖਾਲੇ.” (ਮ: ੧ ਵਾਰ ਮਾਝ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8748, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਨਦੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਨਦੀ (ਸੰ.। ਸੰਸਕ੍ਰਿਤ) ਦਰਯਾ, ਪਾਣੀ ਦੀ ਧਾਰਾ ਜੋ ਪਰਬਤਾਂ ਦੇ ਚਸ਼ਮਿਆਂ, ਹਿਮਟੀਲਾਂ ਤੇ ਝੀਲਾਂ ਆਦਿਕਾਂ ਤੋਂ ਨਿਕਲਕੇ ਪ੍ਰਿਥਵੀ ਪਰ ਵਗਦੀ ਹੋਵੇ। ਯਥਾ-‘ਨਦੀ ਉਪਕੰਠਿ ਜੈਸੇ ਘਰੁ ਤਰਵਰੁ’।

                        ਦੇਖੋ , ‘ਨਦੀ ਚੇ ਨਾਥੰ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8720, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.