ਨਸਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਸਾਰ (ਨਾਂ,ਪੁ) ਖੂਹ ਦੇ ਪਾੜਛੇ ਤੋਂ ਔਲੂ ਤੱਕ ਪਾਣੀ ਪਹੁੰਚਾਉਣ ਵਾਲਾ ਲੱਕੜ ਜਾਂ ਟੀਨ ਦਾ ਪਤਨਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2516, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਸਾਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਸਾਰ. ਸੰ. ਸਾਰਣਿ. ਸੰਗ੍ਯਾ—ਪਾਣੀ ਦਾ ਖਾਲ. ਖੂਹ ਦਾ ਪਤਨਾਲਾ। ੨ ਫ਼ਾ ਛਾਂਉਂ। ੩ ਚੰਦੋਆ । ੪ ਉਹ ਅਸਥਾਨ , ਜਿੱਥੇ ਸੂਰਜ ਦਾ ਪ੍ਰਕਾਸ਼ ਨਾ ਪਹੁਚੇ। ੫ ਦੇਖੋ, ਨਿਸਾਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2327, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.