ਨਾਵ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਨਾਵ. ਸੰਗ੍ਯਾ—ਨਾਮ. “ਅਸੰਖ ਨਾਵ ਅਸੰਖ ਥਾਵ.” (ਜਪੁ) “ਨਾਵ ਜਿਨਾ ਸੁਲਤਾਨ ਖਾਨ.” (ਸ੍ਰੀ ਮ: ੧) ੨ ਸੰ. ਨੌਕਾ. ਜਹਾਜ਼. ਫ਼ਾ
“ਭਵਸਾਗਰ ਨਾਵ ਹਰਿਸੇਵਾ.” (ਸੂਹੀ ਛੰਤ ਮ: ੫) ੩ ਜੈਕਾਰ ਧ੍ਵਨਿ. ਆਨੰਦ ਦੀ ਧੁਨਿ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 47321, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਨਾਵ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਨਾਵ (ਸੰ.। ਸੰਸਕ੍ਰਿਤ ਨੌ:। ਬਹੁਬਚਨ ਨਾਵ। ਫ਼ਾਰਸੀ ਨਾਉ) ਬੇੜੀ ।
ਦੇਖੋ , ‘ਪਾਖਾਣ’
੨. (ਦੇਖੋ, ਨਾਮ) ਨਾਮ , ਨਾਉਂ। ਯਥਾ-‘ਰਖੀਅਹਿ ਨਾਵ ਸਲਾਰ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 47220, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First