ਨਿਯਤ ਦਿਨ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Appointed day_ਨਿਯਤ ਦਿਨ: ਕਿਸੇ ਐਕਟ ਦੇ ਕਿਸੇ ਪ੍ਰਯੋਜਨ ਲਈ ਨਿਯਤ ਕੀਤਾ ਦਿਨ। ਇਹ ਦਿਨ ਐਕਟ ਦੁਆਰਾ ਖ਼ੁਦ ਵੀ ਨਿਯਤ ਕੀਤਾ ਜਾ ਸਕਦਾ ਹੈ ਅਤੇ ਐਕਟ ਅਧੀਨ ਜਾਰੀ ਕੀਤੇ ਜਾਣ ਵਾਲੇ ਹੁਕਮ ਜਾਂ ਅਧਿਸੂਚਨਾ ਦੁਆਰਾ ਵੀ ਨਿਯਤ ਕੀਤਾ ਜਾ ਸਕਦਾ ਹੈ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1454, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First