ਨੱਕਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੱਕਾ (ਨਾਂ,ਪੁ) 1 ਸੂਈ ਦੇ ਸਿਰੇ ਤੇ ਬਣਿਆ ਧਾਗਾ ਪਾਉਣ ਲਈ ਛੇਕ 2 ਖੇਤ ਵਿੱਚ ਪਾਣੀ ਜਾਣ ਲਈ ਖਾਲ ਦੀ ਵੱਟ ਵੱਢ ਕੇ ਬਣਾਇਆ ਰਾਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6196, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨੱਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੱਕਾ [ਨਾਂਪੁ] ਕਿਆਰੇ ਜਾਂ ਖੇਤ ਨੂੰ ਪਾਣੀ ਲਾਉਣ ਲਈ ਖਾਲ ਦੀ ਵੱਟ ਵੱਢ ਕੇ ਬਣਾਇਆ ਰਸਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6197, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨੱਕਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੱਕਾ. ਸੰਗ੍ਯਾ—ਸੂਈ ਦਾ ਛਿਦ੍ਰ, ਜਿਸ ਵਿੱਚ ਤਾਗਾ ਪਾਈਦਾ ਹੈ। ੨ ਕਿਆਰੇ ਖਾਲ ਆਦਿ ਦਾ ਮੂੰਹ (ਦਹਾਨਾ), ਜਿਸ ਵਿਚਦੀਂ ਜਲ ਪ੍ਰਵੇਸ਼ ਕਰਦਾ ਹੈ। ੩ ਲਹੌਰ ਤੋਂ ਦੱਖਣ , ਰਾਵੀ ਅਤੇ ਸਤਲੁਜ ਦੇ ਮੱਧ ਦਾ ਦੇਸ਼. “ਇਕ ਨੱਕੇ ਮੇ ਹੁਤੋ ਮਸੰਦ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5983, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.