ਪਤਵੰਤਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਤਵੰਤਾ (ਨਾਂ,ਪੁ,ਵਿ) ਇੱਜ਼ਤ ਅਤੇ ਪ੍ਰਤਿਸ਼ਠਾ ਵਾਲਾ ਵਿਅਕਤੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3552, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਤਵੰਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਤਵੰਤਾ [ਵਿਸ਼ੇ] ਪ੍ਰਤਿਸ਼ਠਾ ਵਾਲ਼ਾ , ਇੱਜ਼ਤ ਵਾਲ਼ਾ, ਮਾਣ-ਸਤਿਕਾਰ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3548, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਤਵੰਤਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਪਤਵੰਤਾ. ਵਿ—ਪ੍ਰਤਿ੄਎੠ ਵਾਲਾ. ਇ਼ਜ਼ਤ ਵਾਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3318, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਤਵੰਤਾ ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)

ਪਤਵੰਤਾ, (ਪੱਤ+ਵੰਤਾ=ਵਾਲਾ) \ ਵਿਸ਼ੇਸ਼ਣ : ਇੱਜ਼ਤ ਵਾਲਾ, ਪਰਤਿਸ਼ਠਾ ਵਾਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 19, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-09-30-02-40-06, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.