ਪਨੀਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਨੀਰ (ਨਾਂ,ਪੁ) ਖੱਟੀ ਜਾਗ ਨਾਲ ਦੁੱਧ ਫਾੜ ਕੇ ਜਮਾਇਆ ਪਦਾਰਥ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1587, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਨੀਰ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Cheese (ਚੀਜ਼) ਪਨੀਰ: ਇਹ ਦੁੱਧ ਤੋਂ ਤਿਆਰ ਕੀਤਾ ਜਾਂਦਾ ਹੈ। ਇਸ ਦੀਆਂ ਅਨੇਕਾਂ ਕਿਸਮਾਂ ਹਨ ਜੋ ਅੰਤਰਰਾਸ਼ਟਰੀ ਮੰਡੀ ਵਿੱਚ ਪ੍ਰਵੇਸ਼ ਕਰਦੀਆਂ ਹਨ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1587, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਪਨੀਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਨੀਰ [ਨਾਂਪੁ] ਦੁੱਧ ਪਾੜ ਕੇ ਜਮਾਇਆ ਹੋਇਆ ਇੱਕ ਪਦਾਰਥ, ਦਹੀਂ ਜਾਂ ਲੱਸੀ ਵਿੱਚੋਂ ਪਾਣੀ ਕੱਢ ਕੇ ਗਾੜ੍ਹਾ ਕੀਤਾ ਖਾਧ-ਪਦਾਰਥ; ਇੱਕ ਬੂਟੀ ਜਿਸਦੇ ਰਸ ਨਾਲ਼ ਦੁੱਧ ਫਟ ਜਾਂਦਾ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1581, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਨੀਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਨੀਰ. ਫ਼ਾ ਸੰਗ੍ਯਾ—ਨੀਰ (ਜਲ) ਰਹਿਤ ਪਯ (ਦੁੱਧ). ਦੁੱਧ ਪਾੜਕੇ ਜਮਾਇਆ ਹੋਇਆ ਇੱਕ ਪਦਾਰਥ, ਜੋ ਖਟਾਈ ਸਹਿਤ ਹੁੰਦਾ ਹੈ। ੨ ਦਹੀਂ ਦਾ ਪਾਣੀ ਨਿਚੋੜ ਕੇ ਖਾਣ ਯੋਗ੍ਯ ਬਣਾਇਆ ਗਾੜ੍ਹਾ ਪਦਾਰਥ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1461, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First