ਪਰਸਪਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਰਸਪਰ [ਵਿਸ਼ੇ] ਆਪਸੀ, ਆਪੋ ਵਿਚਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12280, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਰਸਪਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਪਰਸਪਰ. ਕ੍ਰਿ. ਵਿ—ਪਰਪਰ. ਆਪੋਵਿੱਚੀ. ਆਪਸ ਮੇਂ। ੨ ਦੇਖੋ, ਅਨ੍ਯੋਨ੍ਯ। ੩ ਦੇਖੋ, ਪਾਰਸ ਪਰਸ ਪਰਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11774, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਰਸਪਰ ਸਰੋਤ :
ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)
ਪਰਸਪਰ, (ਸੰਸਕ੍ਰਿਤ : परस्पर) \ ਕਿਰਿਆ ਵਿਸ਼ੇਸ਼ਣ : ਆਪਸ ਵਿੱਚ, ਆਪੋ ਵਿਚੀਂ
–ਪਰਸਪਰ ਸਬੰਧ, ਪੁਲਿੰਗ : ਆਪੋ ਵਿਚਲਾ ਤਅਲੁਕ
–ਪਰਸਪਰ ਵਿਰੋਧੀ, ਵਿਸ਼ੇਸ਼ਣ : ਆਪੋ ਵਿਚੀਂ ਵਿਰੋਧ ਰੱਖਣ ਵਾਲੇ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 24, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-11-07-12-46-45, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First