ਪਰਾਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਾਤ (ਨਾਂ,ਇ) ਆਟਾ ਗੁੰਨਣ੍ਹ ਦਾ ਘੱਟ ਉੱਚੇ ਕੰਢਿਆਂ ਵਾਲਾ ਧਾਤ ਦਾ ਚੌੜਾ ਬਰਤਨ; ਵੇਖੋ : ਪਾਂਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10940, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਰਾਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਾਤ [ਨਾਂਇ] ਆਟਾ ਗੁੰਨਣ ਵਾਲ਼ਾ ਭਾਂਡਾ , ਤਰਾਂਬੜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10926, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਰਾਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਾਤ. ਸੰਗ੍ਯਾ—ਪਾਤ੍ਰ ਸ਼ਬਦ ਦਾ ਰੂਪਾਂਤਰ. ਚੌੜਾ ਚਪੇਤਲਾ ਬਰਤਨ. ਵਿਸ਼ੇ੄ ਕਰਕੇ ਇਹ ਆਟਾ ਗੁੰਨ੍ਹਣ ਦੇ ਕੰਮ ਆਉਂਦਾ ਹੈ। ੨ ਦੇਖੋ, ਪਰੈ ਪਰਾਤਿ। ੩ ਪ੍ਰਾਤ (प्रातर्) ਸਵੇਰਾ. ਪ੍ਰਭਾਤ । ੪ ਪਲਾਤ. ਪਲਾਯਨ ਹੁੰਦਾ. ਨਠਦਾ. “ਮਹਾਕਾਲ ਪਿਖ ਦੈਤ ਪਰਾਤ.” (ਸਲੋਹ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10672, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.