ਪੁੱਛ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੁੱਛ [ਨਾਂਇ] ਸਵਾਲ, ਪ੍ਰਸ਼ਨ; ਮੰਗ , ਮਹੱਤਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25920, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੁੱਛ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੁੱਛ. ਦੇਖੋ, ਪੁਛ। ੨ ਪੂਛ. ਦੁਮ. ਦੇਖੋ, ਪੁੰਛ ੧. “ਪੁੱਛ ਸਟਕਾਰੀ.” (ਗੁਪ੍ਰਸੂ) ੩ ਪ੍ਰੋਣ (ਧੋਣ) ਦੀ ਥਾਂ ਭੀ ਪੁੱਛ ਸ਼ਬਦ ਆਇਆ ਹੈ. “ਮੁਖੰ ਪੁੱਛਲ੍ਯੋ ਕੁੰਭਕਾਨੰ ਕਰੂਰੰ.” (ਰਾਮਾਵ) ਕ੍ਰੋਧੀ ਕੁੰਭਕਾਨ ਨੇ ਪਾਣੀ ਨਾਲ ਮੂੰਹ ਧੋਲੀਤਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25780, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First