ਪੈਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੈਕ [ਵਿਸ਼ੇ] ਬੱਝਾ, ਬੰਨ੍ਹਿਆ ਹੋਇਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16102, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੈਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੈਕ. ਫ਼ਾ ਸੰ. ਪਾਦਾਤਿਕ. ਸੰਗ੍ਯਾ—ਪੈਦਲ ਸਿਪਾਹੀ. “ਭੈ ਤਪ ਭਾਉ ਜੁ ਪੈਕ ਦਲ ਰਾਜਤ ਸਤਗੁਰੁ ਰਾਮ.” (ਗੁਪ੍ਰਸੂ) ਕਰਤਾਰ ਦਾ ਭੈ, ਤਪਸਾ, ਭਾਵ, ਇਹ ਪੈਦਲ ਸੈਨਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16073, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First