ਪ੍ਰਚਾਰਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰਚਾਰਕ [ਵਿਸ਼ੇ] ਪ੍ਰਚਾਰ ਕਰਨ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3825, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪ੍ਰਚਾਰਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰਚਾਰਕ ਫੈਲਾਉਣ ਵਾਲਾ. ਕਿਸੇ ਗੱਲ ਦਾ ਪ੍ਰਚਾਰ ਕਰਨ ਵਾਲਾ. ਵਿਦ੍ਯਾ ਜਾਂ ਧਰਮ ਆਦਿ ਫੈਲਾਉਣ ਵਾਲਾ. ਕਿਸੇ ਗੱਲ ਦਾ ਪ੍ਰਚਾਰ ਕਰਨ ਵਾਲੀ. ਉਪਦੇਸ਼ਿਕਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3521, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First