ਪ੍ਰਵਾਸੀ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Migrant (ਮਾਇਗਰਅਨਟ) ਪ੍ਰਵਾਸੀ: (i) ਉਹ ਜੋ ਪ੍ਰਵਾਸ (migrate) ਕਰਦਾ ਹੈ ਜਾਂ ਥਾਂ ਬਦਲਣ ਕਰਦਾ ਹੈ। ਉਹ ਮਨੁੱਖ ਜੋ ਪਿੰਡ ਤੋਂ ਸ਼ਹਿਰ ਵਿੱਚ ਰੁਜ਼ਗਾਰ ਲੱਭਣ ਲਈ ਆਉਂਦਾ ਹੈ। (ii) ਪੰਛੀਆਂ ਤੇ ਮੱਛੀਆਂ ਦਾ ਮੌਸਮ ਜਾਂ ਰੁੱਤ ਬਦਲ ਨਾਲ ਇਕ ਥਾਂ ਤੋਂ ਦੂਜੀ ਥਾਂ ਚਲੇ ਜਾਂਦੇ ਹਨ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6503, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First