ਪ੍ਰੋਟੋਕਾਲ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Protocol

ਸੰਚਾਰ ਤਕਨਾਲੋਜੀ ਵਿੱਚ ਵਰਤੇ ਜਾਣ ਵਾਲੇ ਵਿਸ਼ੇਸ਼ ਨਿਯਮਾਂ ਦੇ ਸਮੂਹ ਨੂੰ ਪ੍ਰੋਟੋਕਾਲ ਕਿਹਾ ਜਾਂਦਾ ਹੈ। ਪ੍ਰੋਟੋਕਾਲ ਨੈੱਟਵਰਕਿੰਗ ਰਾਹੀਂ ਇਕ ਕੰਪਿਊਟਰ ਤੋਂ ਦੂਸਰੇ ਕੰਪਿਊਟਰ ਦਰਮਿਆਨ ਸੰਚਾਰ ਕਰਵਾਉਣ ਲਈ ਵਰਤੇ ਜਾਂਦੇ ਹਨ। ਪ੍ਰੋਟੋਕਾਲ ਕਈ ਤਰ੍ਹਾਂ ਦੇ ਹੁੰਦੇ ਹਨ ਜਿਵੇਂ ਕਿ ਟ੍ਰਾਂਸਮਿਸ਼ਨ ਕੰਟਰੋਲ ਪ੍ਰੋਟੋਕਾਲ (TCP), ਇੰਟਰਨੈੱਟ ਪ੍ਰੋਟੋਕਾਲ (IP), ਹਾਈਪਰ ਟੈਕਸਟ ਟ੍ਰਾਂਸਫਰ ਪ੍ਰੋਟੋਕਾਲ (HTTP) ਅਤੇ ਫਾਈਲ ਟ੍ਰਾਂਸਫਰ ਪ੍ਰੋਟੋਕਾਲ (FTP) ਆਦਿ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 854, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.