ਪੜਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੜਤਾ [ਨਾਂਪੁ] ਲਾਗਤ , ਮੁੱਲ , ਨਿਰਖ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 471, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੜਤਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੜਤਾ. ਪੈਂਦਾ। ੨ ਗਿਰਤਾ. ਡਿਗਦਾ। ੩ ਪਠਨ ਕਰਦਾ. ਪੜ੍ਹਦਾ. “ਕੋਈ ਪੜਤਾ ਸਹਸਾਕਿਰਤਾ.” (ਰਾਮ ਮ: ੪) ੪ ਦਰ. ਨਿਰਖ਼। ੫ ਖ਼ਰੀਦ ਪੁਰ ਪਿਆ ਖ਼ਰਚ. ਲਾਗਤ । ੬ ਮੁੱਲ ਦੀ ਔਸਤ , ਜਿਵੇਂ—ਦੋ ਰੁਪਏ ਇੱਕ ਜਿਲਦ ਦਾ ਪੜਤਾ ਪਿਆ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 415, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First