ਫਤੂਹੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫਤੂਹੀ [ਨਾਂਇ] ਇੱਕ ਕਿਸਮ ਦੀ ਜੈਕਟ, ਬਾਹਵਾਂ ਬਗ਼ੈਰ ਕੁੜਤੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3669, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫਤੂਹੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫਤੂਹੀ. ਗੁੱਜਰਵਾਲ ਦਾ ਇੱਕ ਜੱਟ ਸਰਦਾਰ , ਜਿਸ ਨੇ ਗੁਰੂ ਹਰਿਗੋਬਿੰਦ ਸਾਹਿਬ ਨੂੰ ਆਪਣਾ ਬਾਜ਼ ਦੇਣੋਂ ਇਨਕਾਰ ਕੀਤਾ ਸੀ. ਜਦ ਡੋਰਾ ਨਿਗਲਕੇ ਬਾਜ਼ ਮਰਣ ਵਾਲਾ ਹੋਗਿਆ, ਤਦ ਸਤਿਗੁਰੂ ਨੂੰ ਅਰਪਕੇ ਅਪਰਾਧ ਬਖ਼ਸ਼ਵਾਇਆ ਅਤੇ ਸਿੱਖ ਹੋਇਆ। ੨ ਅ਼ ਫ਼ਤੂਹ਼ੀ. ਘੁੰਡੀ ਅਥਵਾ ਬਟਨਦਾਰ ਕੁੜਤੀ. ਜਾਗਟ. ਅੰ. Jacket.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3610, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First