ਫੁੱਟ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੁੱਟ (ਨਾਂ,ਇ) 1 ਇੱਕ ਪਰਕਾਰ ਦੀ ਘੱਟ ਮਿਠਾਸ ਵਾਲੀ ਲਮੂਤਰੀ ਖੱਖੜੀ 2 ਪਿਆਰ ਅਤੇ ਸਨੇਹ ਵਿੱਚ ਪਈ ਦੂਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26842, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਫੁੱਟ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Foot (ਫ਼ੁੱਟ) ਫੁੱਟ: ਲੰਬਾਈ ਦੇ ਪੈਮਾਨੇ ਦੀ ਇਕ ਇਕਾਈ ਜਿਸ ਵਿੱਚ 1 ਫੁੱਟ = 12 ਇੰਚ =30.419 ਸੈਂਟੀਮੀਟਰ ਅਤੇ 3 ਫੁੱਟ = 1ਗਜ਼ = 0.914 ਮੀਟਰ ਹੁੰਦੇ ਹਨ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26816, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਫੁੱਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੁੱਟ [ਨਾਂਇ] ਪਾੜਾ , ਦੁਵੱਲਾ ਕਲੇਸ਼; ਖ਼ਸਤਾ ਗੁੱਦੇ ਵਾਲ਼ੀ ਖੱਖੜੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26832, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫੁੱਟ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੁੱਟ. ਸੰਗ੍ਯਾ—ਫੁੱਟਣ ਦੀ ਕ੍ਰਿਯਾ। ੨ ਵੈਰ. ਵਿਰੋਧ. ਫੂਟ। ੩ ਦੇਖੋ, ਫੁਟ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26625, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First