ਬਲ੍ਹ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਬਲ੍ਹ (ਭੱਟ): ਇਕ ਭੱਟ ਕਵੀ ਜਿਸ ਦੇ ਗੁਰੂ ਰਾਮਦਾਸ ਜੀ ਸੰਬੰਧੀ ਪੰਜ ਸਵੈਯੇ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ। ਇਨ੍ਹਾਂ ਵਿਚ ਉਹ ਸਤਿਗੁਰੂ ਦਾ ਗੌਰਵ ਦਸਦਾ ਹੋਇਆ ਕਹਿੰਦਾ ਹੈ ਕਿ ਗੁਰੂ ਜੀ ਪਰਮਪਦ-ਪ੍ਰਾਪਤ ਪੁਰਸ਼ ਹਨ, ਆਪ ਦੇ ਦਰਸ਼ਨ ਨਾਲ ਅਗਿਆਨ ਦੀ ਤਪਸ਼ ਮਿਟਦੀ ਹੈ ਅਤੇ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8655, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.