ਬਿਰਖ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਿਰਖ [ਨਾਂਪੁ] ਰੁੱਖ , ਦਰਖ਼ਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8691, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬਿਰਖ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਿਰਖ (ਸੰ.। ਸੰਸਕ੍ਰਿਤ ਬ੍ਰਿਖ:) ੧. ਬੈਲ , ਬਲਦ, ਸਾਨ੍ਹ। ਯਥਾ-‘ਜੈਸੇ ਬਿਰਖ ਜੰਤੀ ਜੋਤ ’। ਦੇਖੋ , ‘ਜੰਤੀ’, ‘ਜਿਵਹਾ’
੨. (ਸੰਸਕ੍ਰਿਤ ਵ੍ਰਿ਼ਕਸ਼ੑ) ਰੁਖ , ਬੂਟਾ , ਦ੍ਰੱਖਤ, ਬ੍ਰਿੱਛ। ਯਥਾ-‘ਬਿਰਖ ਇਕ ਤਰੀਆ’। ਤਥਾ-‘ਬਿਰਖੁ ਜਮਿਓ ਹੈ ਪਾਰਜਾਤ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8654, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First