ਬੀਚਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੀਚਕ [ਨਾਂਪੁ] ਭੇਜੇ ਜਾਣ ਵਾਲ਼ੇ ਮਾਲ਼ ਅਤੇ ਉਸਦੇ ਮੁੱਲ ਦੀ ਵੇਰਵੇ ਸਹਿਤ ਚਿੱਠੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 506, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬੀਚਕ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Invoice_ਬੀਚਕ: ਕਿਸੇ ਖ਼ਰੀਦਾਰ, ਕਾਰਿੰਦੇ ਆਦਿ ਨੂੰ ਭੇਜੇ ਗਏ ਜਾਂ ਜਹਾਜ਼ ਤੇ ਚੜ੍ਹਾਏ ਗਏ ਮਾਲ ਦਾ ਲਿਖਤੀ ਵੇਰਵਾ ਅਤੇ ਲੇਖਾ। ਇਸ ਵਿਚ ਕੀਮਤ ਅਤੇ ਹੋਰ ਚਾਰਜ ਵੀ ਵਿਖਾਏ ਜਾਂਦੇ ਹਨ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 426, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First