ਬੋਦੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੋਦੀ (ਨਾਂ,ਇ) 1 ਤੱਕੜੀ ਦੀ ਡੰਡੀ ਦੇ ਅੱਧ ਵਿਚਕਾਰ ਬੰਨ੍ਹੀ ਹੱਥ ਵਿੱਚ ਫੜਨ ਲਈ ਮੋਟੀ ਰੱਸੀ 2 ਕਤਰੇ ਜਾਂ ਮੁੰਨੇ ਹੋਏ ਸਿਰ ਦੇ ਵਾਲਾਂ ਵਿਚਾਲੇ ਕੁਝ ਲੰਮੇ ਰੱਖੇ ਵਾਲਾਂ ਦੀ ਲਿਟ 3 ਘੋੜੇ ਦੇ ਮੱਥੇ ਉਤਲੇ ਵਾਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16599, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੋਦੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੋਦੀ [ਨਾਂਇ] ਸਿਰ ਦੇ ਵਿਚਕਾਰ ਲੰਬੀ ਛੱਡੀ ਵਾਲ਼ਾਂ ਦੀ ਲਿਟ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16590, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First