ਬੋਲਕ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬੋਲਕ (ਸੰ.। ਫ਼ਾਰਸੀ ਗੋਲਕ ਉਹ ਬਰਤਨ ਜਿਸ ਵਿਚ ਕੁਤਵਾਲ ਦਾ ਖਜ਼ਾਨਾ ਰਹੇ ।) ਗੋਲਕ*। ਗੋਲਕ ਦਾ ਦੇਸ਼ ਭਾਸ਼ਾ ਬੋਲਕ ਜਿਸ ਵਿਚ ਰੋਜ ਦੀ ਆਮਦਨ ਰੱਖੀ ਜਾਵੇ। ਯਥਾ-‘ਆਢੁ ਦਾਮੁ ਕਿਛੁ ਪਇਆ ਨ ਬੋਲਕ’।
----------
* ਸਿੱਖਾਂ ਵਿਚ ਹੁਣ ਗੁਰਦੁਆਰੇ ਦੇ ਖਜ਼ਾਨੇ ਨੂੰ ਕਹਿੰਦੇ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 473, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First