ਬੋਲਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੋਲਣਾ [ਕਿਅ] ਆਖਣਾ, ਕਹਿਣਾ, ਗੱਲ-ਬਾਤ ਕਰਨਾ; ਲੜਾਈ ਝਗੜਾ ਕਰਨਾ; ਗਊ/ਮੱਝ ਆਦਿ ਮਾਦਾ ਪਸ਼ੂ ਵੱਲੋਂ ਗਰਭਵਤੀ ਹੋਣ ਲਈ ਨਰ ਪਸ਼ੂ ਦੇ ਸੰਗ ਲਈ ਤਿਆਰ ਹੋਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 873, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First