ਬੋੜੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬੋੜੀ (ਕ੍ਰਿ.। ਪੰਜਾਬੀ ਡੁੱਬਣਾ ਦਾ ਪ੍ਰੇਰਣਾਰਥ, ਡੋਬਣਾ। ਇਸ ਦਾ ਲਹਿੰਦੀ ਪੰਜਾਬੀ ਰੂਪ ਬੋੜਨਾ) ਯਥਾ-‘ਰੇ ਨਰ ਨਾਵ ਚਉੜਿ ਕਤ ਬੋੜੀ’। ਹੇ ਮਨੁਖ ਚਉੜ-ਚਪੱਟ ਮਨੁੱਖਾ ਜਨਮ ਰੂਪ ਨੌਕਾ ਕਿਉਂ ਡੋਬੀ (ਭਾਵ ਨਿਸਫਲ ਬਿਤਾਈ) ਚਉੜ ਦਾ ਅਰਥ ਰੜਾ ਮੈਦਾਨ ਭੀ ਕਰਦੇ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19175, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First