ਭਗਵਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਗਵਾ (ਵਿ,ਪੁ) ਗੇਰੂਏ ਰੰਗ ਵਿੱਚ ਰੰਗਿਆ ਕੱਪੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2309, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭਗਵਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਗਵਾ [ਵਿਸ਼ੇ] ਗੇਰੂਆ, ਜੋਗੀਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2302, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭਗਵਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭਗਵਾ (ਗੁ.। ਸੰਸਕ੍ਰਿਤ ਭਗਵਾਨ=ਸਤਿਕਾਰ ਯੋਗ*ਪੰਜਾਬੀ ਭਗਵਾ=ਗੇਰੂ ਰੰਗਾ) ਗੇਰੂ ਰੰਗਾ। ਯਥਾ-‘ਇਕਿ ਭਗਵਾ ਵੇਸੁ ਕਰਿ ਫਿਰਹਿ’। ਕਈ ਵੇਰ ਭਗਵੇ ਤੋਂ ਮੁਰਾਦ ਸਤੋ ਗੁਣ ਲੈਂਦੇ ਹਨ। ਯਥਾ-‘ਨਾ ਮੈਲਾ ਨ ਧੁੰਧਲਾ ਨਾ ਭਗਵਾ ਨਾ ਕਚੁ ’।

                        ਦੇਖੋ , ‘ਧੁੰਧਲਾ’, ‘ਕਚ’

----------

* ਸਾਧੂ ਸਤਿਕਾਰ ਯੋਗ ਹੁੰਦੇ ਹਨ, ਇਸ ਕਰਕੇ ਉਨ੍ਹਾਂ ਦੇ ਭੇਖ ਦਾ ਨਾਮ ਭਗਵਾਨ (ਭਗਵਾ) ਮਲੂੰਮ ਹੁੰਦਾ ਹੈ ਕਿ ਆਦਿ ਵਿਚ, ਭਗਵਾਨ ਰੰਗ ਭਗਵਾਨ ਬੁਧ ਜੀ ਦੇ ਭਿਖੂਆਂ ਦੇ ਧਾਰਨ ਕੀਤੇ ਭੇਖ ਦੇ ਰੰਗ ਨੂੰ ਕਹਿੰਦੇ ਹੋਣਗੇ, ਓਸੇ ਰੰਗ ਦਾ ਹੀ ਨਾਮ ਭਗਵਾਨ ਪੈ ਗਿਆ ਹੋਵੇ। ਕਈ ਲੋਕ ਆਖਦੇ ਹਨ ਕਿ ਭਗਵਾ ਰੰਗ ਵਾਮੀਆਂ ਤੋਂ ਟੁਰਿਆ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2203, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.