ਭਯਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭਯਾ (ਸੰ.। ਸੰਸਕ੍ਰਿਤ ਭ੍ਰਾਤਾ। ਪ੍ਰਾਕ੍ਰਿਤ ਭੱਯਾ। ਪੰਜਾਬੀ ਭਾਯਾ, ਭਾਈ। ਹਿੰਦੀ ਭਯਾ, ਭਾਈ) ਭਰਾ , ਭਾਈ। ਯਥਾ-‘ਤੀਜੈ ਭਯਾ ਭਾਭੀ ਬੇਬ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 189, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First