ਭੇਖ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੇਖ [ਨਾਂਪੁ] ਵੇਖੋ ਭੇਸ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27584, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭੇਖ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭੇਖ (ਸੰ.। ਸੰਸਕ੍ਰਿਤ ਭਿਕਸ਼ੑਕ) ੧. ਭਿਖਾਰੀ , ਮੰਗਤਾ। ਯਥਾ-‘ਜੰਤ ਭੇਖ ਤੂ ਸਫਲਿਓ ਦਾਤਾ ਸਿਰਿ ਸਿਰਿ ਦੇਵਣਹਾਰੋ। ਜਿੰਨੇ ਜੀਵ ਹਨ ਮੰਗਤੇ ਹਨ, ਇਕ ਤੂੰ ਹੀ ਦਾਤਾ ਹੈਂ।

੨. (ਸੰ.। ਵੇਸ਼) ਲਿਬਾਸ , ਪਹਿਰਾਵਾ , ਭੇਸ , ਭੇਖ। ਯਥਾ-‘ਬਾਹਰ ਭੇਖਿ ਨ ਪਾਈਐ ਪ੍ਰਭੁ ਅੰਤਰਜਾਮੀ’।

੩. ਭੇਖ ਤੋਂ ਕਈ ਵੇਰ -ਅੰਦਰਲੇ ਭਾਵ- ਦਾ ਹੁੰਦਾ ਹੈ। ਯਥਾ-‘ਜਿਹਿ ਬਿਖਿਆ ਸਗਲੀ ਤਜੀ ਲੀਓ ਭੇਖ ਬੈਰਾਗ’। ਜਿਸ ਨੇ ਸਾਰੀ ਅੰਦਰਲੀ ਮਨੋਕਾਮਨਾ ਵਿਸ਼ਿਆਂ ਦੀ ਛੱਡ ਦਿੱਤੀ ਹੈ ਤੇ ਵੈਰਾਗ ਦਾ ਭਾਵ ਧਾਰਨ ਕੀਤਾ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 27454, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.