ਭੋਲਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭੋਲਾ (ਗੁ.। ਸੰਸਕ੍ਰਿਤ ਭੇਲ: = ਅਜਾਣ। ਪੰਜਾਬੀ ਭੋਲਾ) ਸੂਧਾ, ਜਿਸ ਦੇ ਚਿੱਤ ਵਿਚ ਕਪਟ ਨਾ ਹੋਵੇ। ਮੂਰਖ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19077, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਭੋਲਾ ਸਰੋਤ :
ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ
ਭੋਲਾ : ਇਹ ਸੇਖੜ ਜ਼ਨ ਦਾ ਇਕ ਪ੍ਰੇਮੀ ਸਿੱਖ ਸੀ। ਇਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸਿੱਖ ਬਣਿਆ ਤੇ ਪਰਮਪਦ ਪ੍ਰਾਪਤ ਕੀਤਾ।
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 12133, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2018-03-14-11-23-29, ਹਵਾਲੇ/ਟਿੱਪਣੀਆਂ: ਹ. ਪੁ. –ਮ. ਕੋ. ; ਤ. ਗੁ. ਖਾ
ਵਿਚਾਰ / ਸੁਝਾਅ
Please Login First