ਭ੍ਰਮਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭ੍ਰਮਣ [ਨਾਂਪੁ] ਘੁੰਮਣ-ਫਿਰਨ ਦਾ ਭਾਵ, ਸੈਰ-ਸਪਾਟਾ, ਤੋਰਾ-ਫੇਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 837, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਭ੍ਰਮਣ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭ੍ਰਮਣ ਭਟਕਦੇ ਹਨ- ਜਨਮ ਮਰਣ ਬਹੁ ਜੋਨਿ ਭ੍ਰਮਣ ਕੀਨੇ ਕਰਮ ਅਨੇਕ। ਵੇਖੋ ਭ੍ਰਮਾਮ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 779, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First