ਭੰਗਨਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭੰਗਨਾ (ਸੰ.। ਸੰਸਕ੍ਰਿਤ ਭੰਗ) ੧. ਵਿਘਨ। ਯਥਾ-‘ਸਖਾ ਸਹਾਈ ਪੂਰਨ ਪਰਮੇਸੁਰ ਮਿਲੁ ਕਦੇ ਨ ਹੋਵੀ ਭੰਗਨਾ’। ਕਦੇ ਬੀ ਵਿਘਨ ਨਾ ਹੋਵੇਗਾ।
੨. ਭੰਗਣ, ਤ੍ਰੁਟ, ਨਾਸ਼। ਯਥਾ-‘ਖਿਨ ਭੰਗੁਨਾ ਕੈ ਮਾਨਿ ਮਾਤੇ ਅਸੁਰ ਜਾਣਹਿ ਨਾਹੀ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 214, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First