ਮਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਣ (ਨਾਂ,ਪੁ) ਚਾਲੀ ਸੇਰ ਵਜ਼ਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20827, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਣ (ਨਾਂ,ਇ) ਖੂਹ ਦੇ ਚੁਫ਼ੇਰ ਦੀ ਉਤਲੀ ਬੰਨੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20819, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਣ 1 [ਨਾਂਪੁ] ਚਾਲ਼ੀ ਸੇਰ ਦੇ ਭਾਰ ਦਾ ਇੱਕ ਮਾਪ 2 [ਨਾਂਇ] ਖੂਹ ਦੀ ਸਿਰ ਵਾਲ਼ੀ ਬੰਨੀ , ਮੌਣ , ਮੰਡੇਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20809, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮਣ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮਣ (ਸੰ.। ਸੰਸਕ੍ਰਿਤ ਮਾ=ਮਿਣਤੀ। ਪੰਜਾਬੀ ਮਿਣਨਾ ਤੋਂ ਮਣ) ੧. ਮਿਣਤੀ (ਬੋਹਲ ਦੀ)। ਯਥਾ-‘ਹਲੁ ਬੀਚਾਰੁ ਵਿਕਾਰ ਮਣ ਹੁਕਮੀ ਖਟੇ ਖਾਇ’।
੨. (੪੦ ਸੇਰ ਦਾ ਤੋਲ। ਯੂਨਾਨੀ ਹਕੀਮੀ ਦੀਆਂ ਪੋਥੀਆਂ ਵਿਚ ਮਣ=ਇਕ ਸੇਰ ਦਾ ਹੁੰਦਾ ਹੈ) ਮਣ, ਚਾਲੀ ਸੇਰ। ਯਥਾ-‘ਸਾਢੇ ਤ੍ਰੈ ਮਣ ਦੇਹੁਰੀ ਚਲੈ ਪਾਣੀ ਅੰਨਿ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 20626, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First