ਮਰੋੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਰੋੜ (ਨਾਂ,ਪੁ,ਇ) ਢਿੱਡ ਵਿੱਚ ਗੇੜ ਦੇ ਕੇ ਉੱਠਣ ਵਾਲੀ ਪੀੜ; ਦਸਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3797, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਰੋੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਰੋੜ [ਨਾਂਇ] ਸਰੀਰ ਦੇ ਕਿਸੇ ਜੋੜ ਦਾ ਮਰੋੜਾ ਖਾਣ ਦਾ ਭਾਵ, ਵਲ਼ , ਮਚਕੋੜ; ਢਿੱਡ ਵਿੱਚ ਵੱਟ ਪੈ ਕੇ ਉੱਠਣ ਵਾਲ਼ੀ ਪੀੜ, ਵੱਟ, ਪੇਚਸ਼; ਆਕੜ , ਘਮੰਡ , ਗ਼ਰੂਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3790, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First