ਮਲੂਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਲੂਕ (ਵਿ,ਪੁ) ਕੋਮਲ; ਨਾਜ਼ੁਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14494, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਲੂਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਲੂਕ [ਵਿਸ਼ੇ] ਨਾਜ਼ੁਕ, ਕੋਮਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14490, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮਲੂਕ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮਲੂਕ* (ਸੰ.। ਅ਼ਰਬੀ ਮਲਿਕ ਦਾ ਬਹੁ ਵਚਨ ਮਲੂਕ) ੧. ਪਾਤਸ਼ਾਹ। ਯਥਾ-‘ਮਹਰ ਮਲੂਕ ਕਹਾਈਐ’। ਚੌਧਰੀ ਤੇ ਪਾਤਸ਼ਾਹ ਕਹਾਈਏ।
੨. (ਗੁ.) ਪਾਤਸ਼ਾਹ, ਤਬੀਅਤ ਤੇ ਮਿਜ਼ਾਜ ਦੇ ਨਾਜ਼ਕ ਹੁੰਦੇ ਹਨ, ਇਸ ਕਰਕੇ ਪੰਜਾਬੀ ਵਿਚ -ਮਲੂਕ- ਪਦ ਨਾਜ਼ਕ ਦੇ ਅਰਥਾਂ ਵਿਚ ਰੂੜੀ ਹੋ ਚੁਕਾ ਹੈ) ਸੁਹਲ , ਕੋਮਲ , ਸੁੰਦਰ , ਨਾਜ਼ਕ, ਬਾਂਕਾ ।
----------
* ਦੇਖੋ , -ਮਲਾਇਕਾਂ- ਪਦ ਦਾ ਫੁਟਨੋਟ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14370, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First