ਮਸੂਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਸੂਲ (ਨਾਂ,ਪੁ) ਸ਼ਹਿਰ ਦੇ ਅੰਦਰ ਦਾਖ਼ਲ ਹੋਣ ਵਾਲੀਆਂ ਚੀਜ਼ਾਂ ਜਾਂ ਜਿਨਸ ’ਤੇ ਲੱਗਣ ਵਾਲੀ ਚੁੰਗੀ ਜਾਂ ਜਗਾਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10655, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਸੂਲ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Duty_ਮਸੂਲ: ਮਸੂਲ ਅਜਿਹਾ ਕਰ ਹੈ ਜੋ ਕਿਸੇ ਚੀਜ਼ ਤੇ ਲਾਇਆ ਜਾਂਦਾ ਹੈ। [ਮਾਤਾ ਪ੍ਰਸਾਦ ਅਨੰਤ ਰਾਮ ਬਨਾਮ ਚੋਣ ਅਫ਼ਸਰ-ਏ ਆਈ ਆਰ 1971 ਐਮ ਪੀ 136]। ਵੇਖੋ ਸੀਮਾ ਕਰ ਐਕਟ 1962 ਦੀ ਧਾਰਾ 2(15)।

       ਭਾਰਤੀ ਸੰਵਿਧਾਨ ਅਨੁਸਾਰ ਸਾਰਾ ਐਕਸਾਈਜ਼ ਮਸੂਲ ਕੇਂਦਰੀ ਸਰਕਾਰ ਨੂੰ ਮਿਲਦਾ ਹੈ। ਇਹ ਕਿਸੇ ਚੀਜ਼ ਦੇ ਨਿਰਮਾਤਾ ਜਾਂ ਉਤਪਾਦਨ ਉਤੇ ਲਾਇਆ ਜਾਂਦਾ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10400, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.