ਮਹੱਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਹੱਲਾ (ਨਾਂ,ਪੁ) 1 ਸ਼ਹਿਰ ਜਾਂ ਕਸਬੇ ਦਾ ਕੋਈ ਇੱਕ ਭਾਗ 2 ਫਤਿਹ ਕਰਕੇ ਉਤਾਰਾ ਕਰਨ ਵਾਲੀ ਥਾਂ 3 ਹਲੂਲ ਦੀ ਥਾਂ ਜਾਂ ਦੌੜਨ ਦਾ ਅਸਥਾਨ 4 ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸੇ ਨੂੰ ਯੁੱਧ ਵਿੱਦਿਆ ਵਿੱਚ ਨਿਪੁੰਨ ਕਰਨ ਲਈ ਚੇਤ ਬਦੀ ਇੱਕ ਨੂੰ ਮਸਨੂਈ ਜੰਗ ਦੇ ਅਭਿਆਸ ਲਈ ਮਿਥਿਆ ਦਿਨ, ਇਸ ਦਿਨ ਇੱਕ ਥਾਂ ਹਮਲੇ ਲਈ ਨਿਯਤ ਕਰਕੇ ਦੋ ਦਲ ਬਣਾਏ ਜਾਂਦੇ ਜੋ ਉਸ ਥਾਂ ’ਤੇ ਕਬਜਾ ਕਰ ਲੈਂਦਾ, ਜੇਤੂ ਸਮਝਿਆ ਜਾਂਦਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14766, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਹੱਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਹੱਲਾ [ਨਾਂਪੁ] ਸ਼ਹਿਰ ਜਾਂ ਕਸਬੇ ਦਾ ਕੋਈ ਇੱਕ ਭਾਗ , ਗਲੀ , ਪੱਤੀ , ਸੈਕਟਰ , ਫ਼ੇਜ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14700, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First